افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#10950[صحيح]
HadeethEnc · 1.36.0

ਜਿਸ ਨੇ ਹਰ ਫਰਜ਼ ਨਮਾਜ਼ ਤੋਂ ਬਾਅਦ ਆਇਤਲ-ਕੁਰਸੀ ਪੜ੍ਹੀ, ਉਸ ਨੂੰ ਜੰਨਤ ਵਿੱਚ ਦਾਖ਼ਲ ਹੋਣ ਤੋਂ ਮੌਤ ਤੋਂ ਇਲਾਵਾ ਕੋਈ ਚੀਜ਼ ਨਹੀਂ ਰੋਕ ਸਕਦੀ।

Available translations

Choose an available translation of this Hadeeth

01

Hadeeth text

ਅਬੁ-ਉਮਾਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਿਸ ਨੇ ਹਰ ਫਰਜ਼ ਨਮਾਜ਼ ਤੋਂ ਬਾਅਦ ਆਇਤਲ-ਕੁਰਸੀ ਪੜ੍ਹੀ, ਉਸ ਨੂੰ ਜੰਨਤ ਵਿੱਚ ਦਾਖ਼ਲ ਹੋਣ ਤੋਂ ਮੌਤ ਤੋਂ ਇਲਾਵਾ ਕੋਈ ਚੀਜ਼ ਨਹੀਂ ਰੋਕ ਸਕਦੀ।"
02

Explanation

ਅੱਲਾਹ ਦੇ ਨਬੀ ﷺ ਨੇ ਦੱਸਿਆ ਹੈ ਕਿ ਜਿਸ ਵਿਅਕਤੀ ਨੇ ਫਰਜ਼ ਨਮਾਜ਼ ਪੂਰੀ ਕਰਨ ਤੋਂ ਬਾਅਦ ਆਇਤਲ-ਕੁਰਸੀ ਪੜ੍ਹੀ, ਉਸ ਨੂੰ ਮੌਤ ਤੋਂ ਇਲਾਵਾ ਕੋਈ ਚੀਜ਼ ਜੰਨਤ ਵਿੱਚ ਜਾਣ ਤੋਂ ਰੋਕ ਨਹੀਂ ਸਕਦੀ। ਆਇਤਲ-ਕੁਰਸੀ ਤੋਂ ਭਾਵ ਸੂਰਤ ਅਲ-ਬਕਰਹ ਦੀ ਇਹ ਆਇਤ ਹੈ: "ਉਹ ਅੱਲਾਹ ਹੈ ਉਸ ਤੋਂ ਇਲਾਵਾ ਕੋਈ ਵੀ (ਸੱਚਾ) ਇਸ਼ਟ ਨਹੀਂ, (ਸਦਾ ਲਈ) ਜਿਉਂਦਾ ਹੈ, ਸਮੁੱਚੀ (ਸ੍ਰਿਸ਼ਟੀ) ਨੂੰ ਸੰਭਾਲਿਆ ਹੋਇਆ ਹੈ, ਨਾ ਹੀ ਉਸ ਨੂੰ ਊਂਘ ਆਉਂਦੀ ਹੈ ਅਤੇ ਨਾ ਹੀ ਉਹ ਸੌਂਦਾ ਹੈ। ਅਕਾਸ਼ਾਂ ਅਤੇ ਧਰਤੀ ਵਿੱਚ ਜੋ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਕੌਣ ਹੈ ਜੋ ਉਸ ਦੇ ਅੱਗੇ ਬਿਨਾਂ ਉਸ ਦੀ ਆਗਿਆ ਤੋਂ ਕਿਸੇ ਦੀ ਸਿਫ਼ਾਰਸ਼ ਕਰ ਸਕੇ? ਉਹੀਓ ਜਾਣਦਾ ਹੈ ਜੋ ਲੋਕਾਂ (ਦੀਆਂ ਅੱਖਾਂ ਦੇ) ਸਾਹਮਣੇ ਹੈ ਅਤੇ ਜੋ ਉਹਨਾਂ ਦੇ ਓਹਲੇ ਹੈ। ਲੋਕੀ ਉਸ ਦੇ ਗਿਆਨ ’ਚੋਂ ਕੁੱਝ ਵੀ ਆਪਣੇ ਅਧੀਨ ਨਹੀਂ ਕਰ ਸਕਦੇ, ਸਿਵਾਏ ਉਸ ਗੱਲ ਤੋਂ (ਜਿਸ ਦੀ ਜਾਣਕਾਰੀ) ਉਹ ਆਪ ਹੀ ਦੇਣਾ ਚਾਹੇ। ਉਸ ਦੀ ਕੁਰਸੀ (ਬਾਦਸ਼ਾਹੀ ਤਖ਼ਤ) ਨੇ ਅਕਾਸ਼ਾਂ ਤੇ ਧਰਤੀ (ਦੀ ਹਰ ਚੀਜ਼) ਨੂੰ ਆਪਣੇ ਘੇਰੇ ਵਿੱਚ ਲਿਆ ਹੋਇਆ ਹੈ ਅਤੇ ਉਹ (ਅੱਲਾਹ) ਉਹਨਾਂ ਸਭ ਦੀ ਰਾਖੀ ਕਰਦਾ ਹੋਇਆ ਥੱਕਦਾ ਨਹੀਂ। ਉਹ ਇੱਕ ਮਹਾਨ ਅਤੇ ਸਰਵ–ਉੱਚ ਵਡਿਆਈ ਵਾਲੀ ਹਸਤੀ ਹੈ।" [ਸੂਰਤ ਅਲ-ਬਕਰਹ: 255]
03

Benefits

ਇਸ ਮਹਾਨ ਆਇਤ ਦੀ ਫਜ਼ੀਲਤ (ਮਹੱਤਤਾ) ਇਹ ਹੈ ਕਿ ਇਸ ਵਿੱਚ ਅੱਲਾਹ ਦੇ ਸਭ ਤੋਂ ਸੋਹਣੇ ਨਾਵਾਂ ਅਤੇ ਉੱਚੀਆਂ ਸਿਫਤਾਂ ਦਾ ਜ਼ਿਕਰ (ਵਰਣਨ) ਹੈ।
ਇਸ ਮਹਾਨ ਆਇਤ ਨੂੰ ਹਰ ਫਰਜ਼ ਨਮਾਜ਼ ਤੋਂ ਬਾਅਦ ਪੜ੍ਹਨਾ ਮੁਸਤਹੱਬ (ਪਸੰਦੀਦਾ) ਹੈ।
ਚੰਗੇ ਕੰਮ ਜੰਨਤ ਵਿੱਚ ਦਾਖ਼ਲ ਹੋਣ ਦਾ ਸਬੱਬ (ਸਾਧਨ) ਹਨ।

Attribution

[رواه النسائي في الكبرى]

Categories

Share

Share hadeeth

Sharing options

6Views0Cards0Shares
Share

← Back to encyclopedia

Loading...