افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#3381[حسن]
HadeethEnc · 1.29.0

ਮੈਨੂੰ ਤੁਹਾਡੇ ਪ੍ਰਤੀ ਜਿਸ ਚੀਜ਼ ਦਾ ਸਭ ਤੋਂ ਡਰ ਹੈ, ਉਹ ਸ਼ਿਰਕ-ਏ-ਅਸਗ਼ਰ (ਛੋਟਾ ਸ਼ਿਰਕ) ਹੈ।" ਸਹਾਬੀਆਂ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਸ਼ਿਰਕ-ਏ-ਅਸਗ਼ਰ ਕੀ ਹੈ? ਆਪ ﷺ ਨੇ ਜਵਾਬ ਦਿੱਤਾ: «ਰਿਯਾ» (ਦਿਖਾਵਾ ਕਰਨਾ)

Available translations

Choose an available translation of this Hadeeth

01

Hadeeth text

ਮਹਮੂਦ ਬਿਨ ਲਬੀਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਮੈਨੂੰ ਤੁਹਾਡੇ ਪ੍ਰਤੀ ਜਿਸ ਚੀਜ਼ ਦਾ ਸਭ ਤੋਂ ਡਰ ਹੈ, ਉਹ ਸ਼ਿਰਕ-ਏ-ਅਸਗ਼ਰ (ਛੋਟਾ ਸ਼ਿਰਕ) ਹੈ।" ਸਹਾਬੀਆਂ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਸ਼ਿਰਕ-ਏ-ਅਸਗ਼ਰ ਕੀ ਹੈ? ਆਪ ﷺ ਨੇ ਜਵਾਬ ਦਿੱਤਾ: «ਰਿਯਾ» (ਦਿਖਾਵਾ ਕਰਨਾ)। ਅੱਲਾਹ ਤਆਲਾ ਕਿਆਮਤ ਦੇ ਦਿਨ ਅਜਿਹੇ ਲੋਕਾਂ ਨੂੰ ਕਹੇਗਾ: ਉਨ੍ਹਾਂ ਲੋਕਾਂ ਕੋਲ ਜਾਓ, ਜਿਨ੍ਹਾਂ ਨੂੰ ਦਿਖਾਉਣ ਲਈ ਤੁਸੀਂ ਦੁਨੀਆ ਵਿੱਚ ਅਮਲ ਕਰਦੇ ਸੀ। ਫੇਰ ਦੇਖੋ, ਕੀ ਤੁਹਾਨੂੰ ਉਨ੍ਹਾਂ ਕੋਲੋਂ ਕੋਈ ਬਦਲਾ (ਇਨਾਮ) ਮਿਲਦਾ ਹੈ?"
02

Explanation

ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਆਪ ﷺ ਨੂੰ ਆਪਣੀ ਉੱਮਤ ਦੇ ਬਾਰੇ ਵਿੱਚ ਜਿਸ ਚੀਜ਼ ਦਾ ਡਰ ਸਭ ਤੋਂ ਵੱਧ ਸੀ, ਉਹ ਸ਼ਿਰਕ-ਏ-ਅਸਗ਼ਰ (ਛੋਟਾ ਸ਼ਿਰਕ) ਹੈ। ਸ਼ਿਰਕ-ਏ-ਅਸਗ਼ਰ ਤੋਂ ਮੁਰਾਦ 'ਰਿਯਾ’ ਹੈ। ਭਾਵ ਇਨਸਾਨ ਲੋਕਾਂ ਲਈ ਕੰਮ ਕਰੇ। ਫੇਰ ਆਪ ﷺ ਨੇ ਲੋਕਾਂ ਨੂੰ ਦਿਖਾਉਣ ਲਈ ਕੰਮ ਕਰਨ ਵਾਲਿਆਂ ਨੂੰ ਕਿਆਮਤ ਦੇ ਦਿਨ ਮਿਲਣ ਵਾਲੀ ਸਜ਼ਾ ਦੇ ਬਾਰੇ ਵਿੱਚ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ, ਜਿਨ੍ਹਾਂ ਨੂੰ ਦਿਖਾਉਣ ਲਈ ਤੁਸੀਂ ਅਮਲ ਕਰਦੇ ਸੀ, ਫੇਰ ਦੇਖੋ ਕਿ ਕੀ ਉਹ ਤੁਹਾਨੂੰ ਉਨ੍ਹਾਂ ਅਮਲਾਂ ਦਾ ਕੋਈ ਬਦਲਾ ਦੇ ਸਕਦੇ ਹਨ, ਜੋ ਤੁਸੀਂ ਉਨ੍ਹਾਂ ਨੂੰ ਦਿਖਾਉਣ ਲਈ ਕਰਦੇ ਸੀ?
03

Benefits

ਅਮਲ ਖਾਲਸ ਤੌਰ 'ਤੇ ਅੱਲਾਹ ਨੂੰ ਰਜ਼ਾ (ਖੁਸ਼ੀ) ਲਈ ਕਰਨਾ ਜ਼ਰੂਰੀ ਹੈ। ਇਨਸਾਨ ਨੂੰ ਰਿਯਾਕਾਰੀ (ਦਿਖਾਵੇਬਾਜ਼ੀ) ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
ਆਪਣੀ ਉੱਮਤ ਪ੍ਰਤੀ ਨਬੀ ﷺ ਦੀ ਦਇਆ ਅਤੇ ਉਨ੍ਹਾਂ ਨੂੰ ਅੱਲਾਹ ਦੇ ਰਾਹ 'ਤੇ ਚਲਾਉਣ ਦੀ ਆਪ ਦੀ ਲਾਲਸਾ।
ਜਦੋਂ ਅੱਲਾਹ ਦੇ ਨਬੀ ﷺ ਸਹਾਬੀਆਂ ਨੂੰ ਉਪਦੇਸ਼ ਦਿੰਦੇ ਹੋਏ —ਜੋ ਉੱਮਤ ਦੇ ਸਭ ਤੋਂ ਨੇਕ ਲੋਕ ਸਨ— ਇੰਨਾ ਜ਼ਿਆਦਾ ਡਰ ਰੱਖਦੇ ਸਨ, ਤਾਂ ਉਨ੍ਹਾਂ ਤੋਂ ਬਾਅਦ ਵਾਲੇ ਲੋਕਾਂ ਪ੍ਰਤੀ ਡਰ ਦਾ ਕੀ ਹਾਲ ਹੋਵੇਗਾ?

Attribution

[رواه أحمد]

Categories

Share

Share hadeeth

Sharing options

9Views0Cards0Shares
Share

← Back to encyclopedia
Shopping Basket

Loading...