افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#3419[صحيح]
HadeethEnc · 1.29.0

ਜੋ ਵਿਅਕਤੀ ਇਸ ਹਾਲਤ ਵਿੱਚ ਮਰਿਆ ਕਿ ਉਹ ਅੱਲਾਹ ਦੇ ਨਾਲ ਹੋਰਾਂ ਨੂੰ ਵੀ ਉਸਦਾ ਸਾਥੀ ਬਣਾ ਕੇ ਪੁਕਾਰਦਾ ਰਿਹਾ, ਉਹ ਜਹੰਨਮ ਵਿੱਚ ਦਾਖ਼ਲ ਹੋਵੇਗਾ

Available translations

Choose an available translation of this Hadeeth

01

Hadeeth text

ਅਬਦੁੱਲਾਹ ਬਿਨ ਮਸਉਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਨਬੀ ﷺ ਨੇ ਇੱਕ ਗੱਲ ਕਹੀ ਅਤੇ ਮੈਂ ਇੱਕ ਗੱਲ ਕਹੀ। ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜੋ ਵਿਅਕਤੀ ਇਸ ਹਾਲਤ ਵਿੱਚ ਮਰਿਆ ਕਿ ਉਹ ਅੱਲਾਹ ਦੇ ਨਾਲ ਹੋਰਾਂ ਨੂੰ ਵੀ ਉਸਦਾ ਸਾਥੀ ਬਣਾ ਕੇ ਪੁਕਾਰਦਾ ਰਿਹਾ, ਉਹ ਜਹੰਨਮ ਵਿੱਚ ਦਾਖ਼ਲ ਹੋਵੇਗਾ।" ਜਦੋਂ ਕਿ ਮੈਂ ਕਿਹਾ: ਜੋ ਵਿਅਕਤੀ ਇਸ ਹਾਲਤ ਵਿੱਚ ਮਰਿਆ ਕਿ ਅੱਲਾਹ ਤੋਂ ਇਲਾਵਾ ਕਿਸੇ ਹੋਰ ਨੂੰ ਉਸਦਾ ਸਾਥੀ ਬਣਾ ਕੇ ਨਹੀਂ ਪੁਕਾਰਦਾ ਰਿਹਾ, ਉਹ ਜੰਨਤ ਵਿੱਚ ਦਾਖ਼ਲ ਹੋਵੇਗਾ।
02

Explanation

ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਜਿਸ ਨੇ ਅਜਿਹਾ ਕੋਈ ਕੰਮ ਅੱਲਾਹ ਤੋਂ ਇਲਾਵਾ ਕਿਸੇ ਹੋਰ ਲਈ ਕੀਤਾ, ਜੋ ਸਿਰਫ ਅੱਲਾਹ ਦੀ ਰਜ਼ਾ ਲਈ ਕੀਤਾ ਜਾਣਾ ਜ਼ਰੂਰੀ ਹੈ, ਜਿਵੇਂ ਅੱਲਾਹ ਤੋਂ ਇਲਾਵਾ ਕਿਸੇ ਹੋਰ ਨੂੰ ਪੁਕਾਰਿਆ ਜਾਂ ਮੁਸੀਬਤ ਦੇ ਸਮੇਂ ਫ਼ਰਿਆਦ (ਪ੍ਰਾਰਥਨਾ) ਕੀਤੀ ਅਤੇ ਉਹ ਇਸੇ ਹਾਲਤ ਵਿੱਚ ਮਰ ਗਿਆ, ਤਾਂ ਉਹ ਜਹੰਨਮ (ਨਰਕ) ਵਾਲਿਆਂ ਵਿੱਚ ਸ਼ਾਮਲ ਹੋਵੇਗਾ। ਜਦੋਂ ਕਿ ਅਬਦੁੱਲਾਹ ਬਿਨ ਮਸਉਦ ਰਜ਼ੀਅੱਲਾਹੁ ਅਨਹੁ ਨੇ ਇਸ ਗੱਲ ਨੂੰ ਅੱਗੇ ਵਧਾ ਕੇ ਕਿਹਾ ਕਿ ਜਿਸ ਵਿਅਕਤੀ ਦੀ ਮੌਤ ਇਸ ਹਾਲਤ ਵਿੱਚ ਹੋਈ ਕਿ ਉਸ ਨੇ ਕਿਸੇ ਨੂੰ ਅੱਲਾਹ ਦਾ ਸ਼ਰੀਕ (ਸਾਥੀ) ਨਹੀਂ ਬਣਾਇਆ, ਤਾਂ ਉਹ ਜੰਨਤ ਵਿੱਚ ਦਾਖਲ ਹੋਵੇਗਾ।
03

Benefits

ਦੁਆ ਇਬਾਦਤ ਹੈ। ਅੱਲਾਹ ਤੋਂ ਇਲਾਵਾ ਕਿਸੇ ਹੋਰ ਤੋਂ ਦੁਆ ਕਰਨਾ ਜਾਇਜ਼ ਨਹੀਂ ਹੈ।
ਤੌਹੀਦ (ਅੱਲਾਹ ਨੂੰ ਹੀ ਇਕਲੌਤਾ ਰੱਬ ਤੇ ਇਸ਼ਟ ਮੰਨਣ) ਦੀ ਮਹੱਤਤਾ ਅਤੇ ਇਸ ਗੱਲ ਦਾ ਬਿਆਨ ਕਿ ਜੋ ਵਿਅਕਤੀ ਤੌਹੀਦ 'ਤੇ ਕਾਇਮ ਰਹਿੰਦੇ ਹੋਏ ਮਰਿਆ, ਉਹ ਜੰਨਤ ਵਿੱਚ ਦਾਖ਼ਲ ਹੋਵੇਗਾ। ਹਾਲਾਂਕਿ ਇਹ ਵੀ ਹੋ ਸਕਦਾ ਹੈ ਕਿ ਆਪਣੇ ਕੁੱਝ ਗੁਨਾਹਾਂ ਦੇ ਕਾਰਨ ਉਸਨੂੰ ਅਜ਼ਾਬ (ਸਜ਼ਾ) ਵੀ ਦਿੱਤਾ ਜਾਵੇ।
ਸ਼ਿਰਕ ਦਾ ਖਤਰਾ ਅਤੇ ਇਸ ਗੱਲ ਦਾ ਬਿਆਨ ਕਿ ਜੋ ਸ਼ਿਰਕ ਕਰਦਾ ਹੋਇਆ ਮਰੇਗਾ, ਉਹ ਜਹੰਨਮ ਵਿੱਚ ਜਾਵੇਗਾ।

Attribution

[متفق عليه]

Categories

Share

Share hadeeth

Sharing options

4Views0Cards0Shares
Share

← Back to encyclopedia
Shopping Basket

Loading...