افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#3718[صحيح]
HadeethEnc · 1.36.0

ਜ਼ਲੀਲ (ਅਪਮਾਨਿਤ) ਹੋਵੇ, ਫਿਰ ਜ਼ਲੀਲ ਹੋਵੇ, ਫਿਰ ਜ਼ਲੀਲ ਹੋਵੇ।» ਕਿਸੇ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਤੁਸੀਂ ਕਿਸ ਦੀ ਗੱਲ ਕਰ ਰਹੇ ਹੋ? ਆਪ ﷺ ਨੇ ਫਰਮਾਇਆ: «ਉਹ ਵਿਅਕਤੀ ਜਿਸਨੇ ਆਪਣੇ ਮਾਂ-ਪਿਓ ਨੂੰ ਉਨ੍ਹਾਂ ਦੇ ਬੁਢਾਪੇ ਵਿੱਚ ਪਾਇਆ, ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਜਾਂ ਦੋਵਾਂ ਨੂੰ, ਲੇਕਿਨ ਫਿਰ ਵੀ (ਉਨ੍ਹਾਂ ਦੀ ਸੇਵਾ ਕਰ ਕੇ) ਜੰਨਤ ਵਿੱਚ ਦਾਖਲ ਨਾ ਹੋ ਸਕਿਆ।

Available translations

Choose an available translation of this Hadeeth

01

Hadeeth text

ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: «ਜ਼ਲੀਲ (ਅਪਮਾਨਿਤ) ਹੋਵੇ, ਫਿਰ ਜ਼ਲੀਲ ਹੋਵੇ, ਫਿਰ ਜ਼ਲੀਲ ਹੋਵੇ।» ਕਿਸੇ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਤੁਸੀਂ ਕਿਸ ਦੀ ਗੱਲ ਕਰ ਰਹੇ ਹੋ? ਆਪ ﷺ ਨੇ ਫਰਮਾਇਆ: «ਉਹ ਵਿਅਕਤੀ ਜਿਸਨੇ ਆਪਣੇ ਮਾਂ-ਪਿਓ ਨੂੰ ਉਨ੍ਹਾਂ ਦੇ ਬੁਢਾਪੇ ਵਿੱਚ ਪਾਇਆ, ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਜਾਂ ਦੋਵਾਂ ਨੂੰ, ਲੇਕਿਨ ਫਿਰ ਵੀ (ਉਨ੍ਹਾਂ ਦੀ ਸੇਵਾ ਕਰ ਕੇ) ਜੰਨਤ ਵਿੱਚ ਦਾਖਲ ਨਾ ਹੋ ਸਕਿਆ।»
02

Explanation

ਅੱਲਾਹ ਦੇ ਨਬੀ ﷺ ਨੇ ਕਿਸੇ ਲਈ ਜ਼ਿੱਲਤ (ਅਪਮਾਨ) ਅਤੇ ਬਦਨਾਮੀ ਦੀ ਬਦਦੁਆ (ਸਰਾਪ) ਕਰਦੇ ਹੋਏ ਨੱਕ ਮਿੱਟੀ ਵਿੱਚ ਮਿਲ ਜਾਣ ਤੱਕ ਦੀ ਗੱਲ ਕਹਿ ਦਿੱਤੀ ਅਤੇ ਇਹ ਗੱਲ ਤਿੰਨ ਵਾਰ ਕਹੀ। ਕਿਸੇ ਨੇ ਪੁੱਛਿਆ ਕਿ ਹੇ ਅੱਲਾਹ ਦੇ ਰਸੂਲ ﷺ! ਇਹ ਬਦਦੁਆ ਤੁਸੀਂ ਕਿਸ ਲਈ ਕਹਿ ਰਹੇ ਹੋ?

ਆਪ ﷺ ਨੇ ਕਿਹਾ: ਜਿਸ ਨੇ ਆਪਣੇ ਮਾਂ-ਪਿਓ ਜਾਂ ਦੋਵਾਂ ਵਿੱਚੋਂ ਕਿਸੇ ਇੱਕ ਨੂੰ ਬੁਢਾਪੇ ਦੀ ਉਮਰ ਵਿੱਚ ਪਾਇਆ ਅਤੇ ਦੋਵਾਂ ਦੀ ਸੇਵਾ ਕਰ ਕੇ ਜੰਨਤ ਵਿੱਚ ਦਾਖਲ ਹੋਣ ਦਾ ਸਬੱਬ (ਸਾਧਨ) ਨਾ ਬਣਾ ਸਕਿਆ। ਕਿਉਂ ਜੋ ਨਾ ਉਸਨੇ ਉਨ੍ਹਾਂ ਨਾਲ ਚੰਗਾ ਸਲੂਕ ਕੀਤਾ ਅਤੇ ਨਾ ਹੀ ਉਨ੍ਹਾਂ ਦੀ ਆਗਿਆ ਦਾ ਪਾਲਣ ਕੀਤਾ।
03

Benefits

ਮਾਪਿਆਂ ਨਾਲ ਚੰਗਾ ਸਲੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਦੀ ਆਗਿਆ ਦਾ ਪਾਲਣ ਜੰਨਤ ਵਿੱਚ ਦਾਖਲ ਹੋਣ ਦਾ ਇੱਕ ਵੱਡਾ ਸਬੱਬ (ਸਾਧਨ) ਹੈ। ਖਾਸ ਕਰਕੇ ਉਨ੍ਹਾਂ ਦੇ ਬੁਢਾਪੇ ਤੇ ਕਮਜ਼ੋਰੀ ਦੀ ਹਾਲਤ ਵਿੱਚ।
ਮਾਪਿਆਂ ਦੀ ਨਾਫ਼ਰਮਾਨੀ (ਅਣਆਗਿਆਕਾਰੀ) ਵੱਡਾ ਗੁਨਾਹ ਹੈ।

Attribution

[رواه مسلم]

Categories

Share

Share hadeeth

Sharing options

8Views0Cards0Shares
Share

← Back to encyclopedia

Loading...