ਅੱਲਾਹ ਦੇ ਨਬੀ ﷺ ਸਭ ਤੋਂ ਵੱਧ ਜਿਹੜੀ ਦੁਆ ਕਰਦੇ ਸੀ, ਉਹ ਇਹ ਸੀ: «اللَّهُمَّ رَبَّنَا آتِنَا فِي الدُّنْيَا حَسَنَةً، وَفِي الآخِرَةِ حَسَنَةً، وَقِنَا عَذَابَ النَّارِ» (ਹੇ ਅੱਲਾਹ! ਸਾਡੇ ਰੱਬ! ਸਾਨੂੰ ਦੁਨੀਆ ਵਿੱਚ ਵੀ ਭਲਾਈ ਬਖਸ਼ ਅਤੇ ਆਖਰਤ ਵਿੱਚ ਵੀ ਭਲਾਈ ਬਖਸ਼ ਅਤੇ ਸਾਨੂੰ ਜਹੰਨਮ ਦੇ ਅਜ਼ਾਬ ਤੋਂ ਬਚਾ ਲੈ।)
Choose an available translation of this Hadeeth
Hadeeth text
ਅਨਸ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: "ਅੱਲਾਹ ਦੇ ਨਬੀ ﷺ ਸਭ ਤੋਂ ਵੱਧ ਜਿਹੜੀ ਦੁਆ ਕਰਦੇ ਸੀ, ਉਹ ਇਹ ਸੀ:
«اللَّهُمَّ رَبَّنَا آتِنَا فِي الدُّنْيَا حَسَنَةً، وَفِي الآخِرَةِ حَسَنَةً، وَقِنَا عَذَابَ النَّارِ» (ਹੇ ਅੱਲਾਹ! ਸਾਡੇ ਰੱਬ! ਸਾਨੂੰ ਦੁਨੀਆ ਵਿੱਚ ਵੀ ਭਲਾਈ ਬਖਸ਼ ਅਤੇ ਆਖਰਤ ਵਿੱਚ ਵੀ ਭਲਾਈ ਬਖਸ਼ ਅਤੇ ਸਾਨੂੰ ਜਹੰਨਮ ਦੇ ਅਜ਼ਾਬ ਤੋਂ ਬਚਾ ਲੈ।)
Explanation
Benefits
ਸਭ ਤੋਂ ਵਧੀਆ ਤੇ ਸੰਪੂਰਨ ਤਰੀਕਾ ਇਹ ਹੈ ਕਿ ਇਨਸਾਨ ਦੁਆ ਕਰਦੇ ਹੋਏ ਦੁਨੀਆ ਤੇ ਆਖਰਤ ਦੋਵਾਂ ਦੀ ਭਲਾਈ ਮੰਗੇ।
Attribution
Categories
Share hadeeth
Sharing options

