افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#5507[صحيح]
HadeethEnc · 1.22.0

ਦੋ ਬੋਲ ਜੋ ਜ਼ਬਾਨ 'ਤੇ ਬਹੁਤ ਹਲਕੇ ਹਨ, ਤੋਲ ਵਿੱਚ ਭਾਰੀ ਹਨ ਅਤੇ ਰਹਿਮਾਨ (ਅੱਲਾਹ) ਨੂੰ ਬਹੁਤ ਪਿਆਰੇ ਹਨ

Available translations

Choose an available translation of this Hadeeth

01

Hadeeth text

ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਦੋ ਬੋਲ ਜੋ ਜ਼ਬਾਨ 'ਤੇ ਬਹੁਤ ਹਲਕੇ ਹਨ, ਤੋਲ ਵਿੱਚ ਭਾਰੀ ਹਨ ਅਤੇ ਰਹਿਮਾਨ (ਅੱਲਾਹ) ਨੂੰ ਬਹੁਤ ਪਿਆਰੇ ਹਨ: ਸੁਬਹਾਨ ਅੱਲਾਹਿਲ ਅਜ਼ੀਮ (ਅੱਲਾਹ ਪਾਕ ਹੈ ਅਤੇ ਮਹਾਨ ਹੈ) ਅਤੇ ਸੁਬਹਾਨ ਅੱਲਾਹੀ ਵਾ ਬਿਹਮਦਿਹੀ (ਅੱਲਾਹ ਪਾਕ ਹੈ ਅਤੇ ਸਾਰੀਆਂ ਤਾਰੀਫਾਂ ਵਾਲਾ ਹੈ)।"
02

Explanation

ਅੱਲਾਹ ਦੇ ਨਬੀ ﷺ ਨੇ ਦੱਸਿਆ ਹੈ ਕਿ ਦੋ ਅਜਿਹੇ ਕਲਮੇ (ਬੋਲ) ਹਨ, ਜਿਨ੍ਹਾਂ ਨੂੰ ਬੰਦਾ ਆਸਾਨੀ ਨਾਲ ਅਤੇ ਹਰ ਹਾਲਤ ਵਿੱਚ ਪੜ੍ਹ ਸਕਦਾ ਹੈ, ਇਨ੍ਹਾਂ ਦਾ ਅਜਰ (ਇਨਾਮ) ਤੋਲ ਵਿੱਚ ਬਹੁਤ ਭਾਰੀ ਹੈ ਅਤੇ ਸਾਡਾ ਰਹਿਮਤ ਵਾਲਾ ਰੱਬ (ਅੱਲਾਹ) ਇਨ੍ਹਾਂ ਨਾਲ ਬਹੁਤ ਪਿਆਰ ਕਰਦਾ ਹੈ। ਇਹ ਦੋ ਕਲਮੇ ਹਨ:

ਸੁਬਹਾਨ ਅੱਲਾਹਿਲ ਅਜ਼ੀਮ (ਅੱਲਾਹ ਪਾਕ ਤੇ ਮਹਾਨ ਹੈ) ਅਤੇ ਸੁਬਹਾਨ ਅੱਲਾਹੀ ਵਾ ਬਿਹਮਦਿਹੀ (ਅੱਲਾਹ ਪਾਕ ਤੇ ਸਾਰੀਆਂ ਤਾਰੀਫਾਂ ਵਾਲਾ ਹੈ)। ਇਨ੍ਹਾਂ ਦੋਨੋ ਕਲਮਿਆਂ ਦਾ ਇੰਨਾ ਮਹੱਤਵ ਇਸ ਲਈ ਹੈ ਕਿਉਂਕਿ ਇਨ੍ਹਾਂ ਵਿੱਚ ਅੱਲਾਹ ਦੀ ਮਹਾਨਤਾ ਤੇ ਸੰਪੂਰਨਤਾ ਦਾ ਵਰਨਣ ਕੀਤਾ ਗਿਆ ਹੈ ਅਤੇ ਉਸਨੂੰ ਹਰ ਪ੍ਰਕਾਰ ਦੀ ਕਮੀ ਤੋਂ ਪਾਕ (ਮੁਕਤ) ਘੋਸ਼ਿਤ ਕੀਤਾ ਗਿਆ ਹੈ।
03

Benefits

ਸਭ ਤੋਂ ਵੱਡਾ ਜ਼ਿਕਰ (ਸਿਮਰਨ) ਉਹ ਹੈ, ਜਿਸ ਵਿੱਚ ਅੱਲਾਹ ਦੀ ਪਾਕੀ ਅਤੇ ਉਸ ਦੀ ਹਮਦ (ਪ੍ਰਸ਼ੰਸਾ) ਦੋਵਾਂ ਦਾ ਇਕੱਠੇ ਵਰਨਣ ਕੀਤਾ ਜਾਵੇ।
ਬੰਦਿਆਂ 'ਤੇ ਅੱਲਾਹ ਦੀ ਵੱਡੀ ਰਹਿਮਤ (ਮਿਹਰ) ਦਾ ਬਿਆਨ ਕਿ ਉਹ ਥੋੜ੍ਹੇ ਜਿਹੇ ਅਮਲ 'ਤੇ ਵੀ ਵੱਡਾ ਬਦਲਾ ਦਿੰਦਾ ਹੈ।

Attribution

[متفق عليه]

Categories

Share

Share hadeeth

Sharing options · 0 Total shares

Share

← Back to encyclopedia
Shopping Basket

Loading...