افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#5819[صحيح]
HadeethEnc · 1.29.0

ਤੁਹਾਡੇ ਵਿੱਚੋਂ ਹਰ ਆਦਮੀ ਜ਼ਿੰਮੇਵਾਰ ਹੈ ਅਤੇ ਹਰ ਆਦਮੀ ਤੋਂ ਉਸਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ।

Available translations

Choose an available translation of this Hadeeth

01

Hadeeth text

ਅਬਦੁੱਲਾਹ ਬਿਨ ਉਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: «ਤੁਹਾਡੇ ਵਿੱਚੋਂ ਹਰ ਆਦਮੀ ਜ਼ਿੰਮੇਵਾਰ ਹੈ ਅਤੇ ਹਰ ਆਦਮੀ ਤੋਂ ਉਸਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ। ਇਸ ਲਈ ਲੋਕਾਂ ਦਾ ਜ਼ਿੰਮੇਵਾਰ ਹਾਕਮ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ; ਮਰਦ ਆਪਣੇ ਘਰ ਵਾਲਿਆਂ ਦਾ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ; ਔਰਤ ਆਪਣੇ ਪਤੀ ਦੇ ਘਰ ਅਤੇ ਉਸ ਦੇ ਬੱਚਿਆਂ ਦੀ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ; ਗੁਲਾਮ ਆਪਣੇ ਮਾਲਕ ਦੇ ਮਾਲ ਦਾ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਸ ਬਾਰੇ ਪੁੱਛਿਆ ਜਾਵੇਗਾ। ਸੁਣ ਲਵੋ! ਤੁਹਾਡੇ ਵਿੱਚੋਂ ਹਰ ਵਿਅਕਤੀ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਸ ਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ।»
02

Explanation

ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਸਮਾਜ ਵਿੱਚ ਰਹਿਣ ਵਾਲੇ ਹਰ ਮੁਸਲਮਾਨ ਦੀਆਂ ਕੁੱਝ ਜ਼ਿੰਮੇਵਾਰੀਆਂ ਹਨ, ਜਿਨ੍ਹਾਂ ਨੂੰ ਉਸ ਨੂੰ ਪੂਰਾ ਕਰਨਾ ਹੀ ਹੋਵੇਗਾ। ਇਮਾਮ ਅਤੇ ਅਮੀਰ (ਸ਼ਾਸਕ) ਆਪਣੇ ਅਧੀਨ ਲੋਕਾਂ ਦਾ ਜ਼ਿੰਮੇਵਾਰ ਹੈ। ਉਸ ਦਾ ਕੰਮ ਹੈ ਉਨ੍ਹਾਂ ਦੇ ਦੀਨ ਤੇ ਸ਼ਰੀਅਤ ਦੀ ਸੁਰੱਖਿਆ ਕਰਨਾ, ਜ਼ੁਲਮ ਕਰਨ ਵਾਲਿਆਂ (ਜ਼ਾਲਮਾਂ) ਤੋਂ ਉਨ੍ਹਾਂ ਦੀ ਸੁਰੱਖਿਆ ਕਰਨਾ, ਉਨ੍ਹਾਂ ਦੇ ਦੁਸ਼ਮਣਾਂ ਨਾਲ ਜਿਹਾਦ (ਲੜਾਈ) ਕਰਨਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ। ਹਰ ਵਿਅਕਤੀ ਆਪਣੇ ਪਰਿਵਾਰ 'ਤੇ ਖਰਚ ਕਰਨ, ਉਨ੍ਹਾਂ ਨਾਲ ਚੰਗਾ ਸਲੂਕ ਕਰਨ, ਉਨ੍ਹਾਂ ਨੂੰ ਸਿੱਖਿਆ ਦੇਣ ਅਤੇ ਅਦਾਬ (ਸ਼ਿਸ਼ਟਾਚਾਰ/ਆਚਰਣ) ਸਿਖਾਉਣ ਦਾ ਜ਼ਿੰਮੇਵਾਰ ਹੈ। ਇੱਕ ਔਰਤ 'ਤੇ ਜ਼ਿੰਮੇਵਾਰੀ ਆਉਂਦੀ ਹੈ ਕਿ ਉਹ ਆਪਣੇ ਪਤੀ ਦੇ ਘਰ ਨੂੰ ਚੰਗੇ ਤਰੀਕੇ ਨਾਲ ਸੰਭਾਲੇ ਅਤੇ ਬੱਚਿਆਂ ਦੀ ਸਭ ਤੋਂ ਵਧੀਆ ਢੰਗ ਨਾਲ ਪਰਵਰਿਸ਼ (ਦੇਖਭਾਲ) ਕਰੇ। ਗ਼ੁਲਾਮ (ਸੇਵਕ) ਅਤੇ ਨੌਕਰ/ਮਜ਼ਦੂਰ 'ਤੇ ਇਹ ਜ਼ਿੰਮੇਵਾਰੀ ਆਉਂਦੀ ਹੈ ਕਿ ਉਹ ਆਪਣੇ ਕੋਲ ਰੱਖੇ ਆਪਣੇ ਮਾਲਕ ਦੇ ਮਾਲ (ਧਨ) ਦੀ ਰਾਖੀ ਕਰੇ ਅਤੇ ਉਸ ਦੀ ਸੇਵਾ ਕਰੇ। ਇਸ ਪ੍ਰਕਾਰ, ਹਰ ਵਿਅਕਤੀ ਆਪਣੇ ਅਧੀਨ ਮੌਜੂਦ ਲੋਕਾਂ ਅਤੇ ਚੀਜ਼ਾਂ ਦਾ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ।
03

Benefits

ਮੁਸਲਿਮ ਸਮਾਜ ਦੇ ਹਰ ਵਿਅਕਤੀ 'ਤੇ ਉਸ ਦੀ ਤਾਕਤ ਤੇ ਸਮਰੱਥਾ ਅਨੁਸਾਰ ਜ਼ਿੰਮੇਵਾਰੀ ਨਿਰਧਾਰਤ ਹੁੰਦੀ ਹੈ।
ਔਰਤ ਦੇ ਸਿਰ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ। ਉਸ ਨੇ ਆਪਣੇ ਪਤੀ ਦਾ ਘਰ ਵੀ ਸੰਭਾਲਣਾ ਹੈ ਅਤੇ ਬੱਚਿਆਂ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਵੀ ਪੂਰੀਆਂ ਕਰਨੀਆਂ ਹਨ।

Attribution

[متفق عليه]

Categories

Share

Share hadeeth

Sharing options

4Views0Cards0Shares
Share

← Back to encyclopedia
Shopping Basket

Loading...