افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#6259[صحيح]
HadeethEnc · 1.29.0

ਨਮਾਜ਼ ਤੋਂ ਬਾਅਦ ਦੀਆਂ ਕੁੱਝ ਅਜਿਹੀਆਂ ਦੁਆਵਾਂ ਹਨ ਕਿ ਉਨ੍ਹਾਂ ਨੂੰ ਹਰ ਫਰਜ਼ ਨਮਾਜ਼ ਤੋਂ ਬਾਅਦ ਪੜ੍ਹਨ ਵਾਲਾ - ਜਾਂ ਉਨ੍ਹਾਂ ਦਾ ਪਾਲਣ ਕਰਨ ਵਾਲਾ- ਅਸਫਲ ਨਹੀਂ ਹੋਵੇਗਾ। (ਅਤੇ ਉਹ ਹਨ) ਤੇਤੀ (33) ਵਾਰੀ ਸੁਬਹਾਨ ਅੱਲਾਹ, ਤੇਤੀ ਵਾਰੀ ਅਲਹਮਦੁ ਲਿੱਲਾਹ ਅਤੇ ਚੌਂਤੀ ਵਾਰੀ ਅੱਲਾਹੁ ਅਕਬਰ ਕਹਿਣਾ।

Available translations

Choose an available translation of this Hadeeth

01

Hadeeth text

ਕਾਅਬ ਬਿਨ ਉਜਰਾਹ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ: "ਨਮਾਜ਼ ਤੋਂ ਬਾਅਦ ਦੀਆਂ ਕੁੱਝ ਅਜਿਹੀਆਂ ਦੁਆਵਾਂ ਹਨ ਕਿ ਉਨ੍ਹਾਂ ਨੂੰ ਹਰ ਫਰਜ਼ ਨਮਾਜ਼ ਤੋਂ ਬਾਅਦ ਪੜ੍ਹਨ ਵਾਲਾ - ਜਾਂ ਉਨ੍ਹਾਂ ਦਾ ਪਾਲਣ ਕਰਨ ਵਾਲਾ- ਅਸਫਲ ਨਹੀਂ ਹੋਵੇਗਾ। (ਅਤੇ ਉਹ ਹਨ) ਤੇਤੀ (33) ਵਾਰੀ ਸੁਬਹਾਨ ਅੱਲਾਹ, ਤੇਤੀ ਵਾਰੀ ਅਲਹਮਦੁ ਲਿੱਲਾਹ ਅਤੇ ਚੌਂਤੀ ਵਾਰੀ ਅੱਲਾਹੁ ਅਕਬਰ ਕਹਿਣਾ।"
02

Explanation

ਇਸ ਹਦੀਸ ਵਿੱਚ ਅੱਲਾਹ ਦੇ ਨਬੀ ﷺ ਨੇ ਕੁੱਝ ਅਜ਼ਕਾਰ (ਸਿਮਰਨਾਂ) ਦੇ ਬਾਰੇ ਗੱਲ ਕੀਤੀ ਹੈ, ਜਿਨ੍ਹਾਂ ਨੂੰ ਪੜ੍ਹਨ ਵਾਲਾ ਘਾਟੇ ਵਿੱਚ ਨਹੀਂ ਰਹਿੰਦਾ ਅਤੇ ਸ਼ਰਮਿੰਦਾ ਨਹੀਂ ਹੁੰਦਾ। ਸਗੋਂ, ਉਸ ਨੂੰ ਉਨ੍ਹਾਂ ਦਾ ਸਵਾਬ (ਇਨਾਮ) ਜ਼ਰੂਰ ਮਿਲਦਾ ਹੈ। ਇਹ ਅਜਿਹੇ ਬੋਲ ਹਨ, ਜੋ ਇੱਕ ਦੂਜੇ ਤੋਂ ਬਾਅਦ ਆਉਂਦੇ ਹਨ ਅਤੇ ਫਰਜ਼ ਨਮਾਜ਼ਾਂ ਤੋਂ ਬਾਅਦ ਪੜ੍ਹੇ ਜਾਂਦੇ ਹਨ। ਇਹ ਬੋਲ ਹਨ:

"سبحان الله - ਸੁਬਹਾਨ ਅੱਲਾਹ" ਤੇਤੀ ਵਾਰੀ। ਇਸਦਾ ਮਤਲਬ ਇਹ ਹੈ ਕਿ ਅੱਲਾਹ ਤਆਲਾ ਹਰ ਕਮੀ ਅਤੇ ਨੁਕਸ ਤੋਂ ਪਾਕ ਹੈ।

"الحمد لله - ਅਲਹਮਦੁ ਲਿੱਲਾਹ" ਤੇਤੀ ਵਾਰੀ। ਭਾਵ ਅੱਲਾਹ ਨੂੰ ਹਰ ਕਿਸਮ ਦੀ ਸੰਪੂਰਨਤਾ ਨਾਲ ਜੋੜਨਾ ਅਤੇ ਨਾਲ ਹੀ ਉਸ ਨਾਲ ਪਿਆਰ ਕਰਨਾ ਅਤੇ ਉਸਦਾ ਸਤਿਕਾਰ-ਸਨਮਾਨ ਕਰਨਾ।

"الله أكبر - ਅੱਲਾਹੁ ਅਕਬਰ" ਚੌਂਤੀ ਵਾਰੀ। ਭਾਵ ਅੱਲਾਹ ਹਰ ਚੀਜ਼ ਤੋਂ ਵੱਡਾ, ਮਹਾਨ ਅਤੇ ਸ਼ਕਤੀਸ਼ਾਲੀ ਹੈ।
03

Benefits

ਤਸਬੀਹ (ਸੁਬਹਾਨ ਅੱਲਾਹ), ਤਾਹਮੀਦ (ਅਲਹਮਦੁ ਲਿੱਲਾਹ) ਅਤੇ ਤਕਬੀਰ (ਅੱਲਾਹੁ ਅਕਬਰ) ਦੀ ਫ਼ਜ਼ੀਲਤ (ਮਹੱਤਤਾ)। ਕਿਉਂਕਿ ਇਨ੍ਹਾਂ ਨੂੰ ਬਾਕੀ ਰਹਿਣ ਵਾਲੇ ਨੇਕ ਅਮਲ (ਕਰਮ) ਕਿਹਾ ਗਿਆ ਹੈ।

Attribution

[رواه مسلم]

Categories

Share

Share hadeeth

Sharing options

4Views0Cards0Shares
Share

← Back to encyclopedia
Shopping Basket

Loading...