افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم. افتتاح البرنامج الدعوي السبت القادم، ٩ / ٣ / ١٤٤٨هـ بعد صلاة الفجر مباشرة مسجد محمد بن إبراهيم، الجامعة الإسلامية بالمدينة المنورة فضيلة الشيخ د. هيثم بن محمد سرحان دورة اليوم الواحد، وختم كتاب كل سبت بإذن الله حياكم الله ونفع بكم.
#6469[صحيح]
HadeethEnc · 1.22.0

“ਇੱਕ ਵਿਅਕਤੀ ਰਸਤੇ ‘ਤੇ ਚੱਲ ਰਿਹਾ ਸੀ ਅਤੇ ਉਸਨੇ ਰਸਤੇ ‘ਤੇ ਇੱਕ ਕੰਟਿਆਂ ਵਾਲੀ ਟਾਹਣੀ ਵੇਖੀ, ਤਾਂ ਉਸਨੇ ਉਸਨੂੰ ਰਸਤੇ ਤੋਂ ਹਟਾ ਦਿੱਤਾ। ਅੱਲਾਹ ਨੇ ਉਸਦਾ ਸ਼ੁਕਰ ਅਦਾ ਕੀਤਾ ਅਤੇ ਉਸਦਾ ਗੁਨਾਹ ਮਾਫ਼ ਕਰ ਦਿੱਤਾ।”

Available translations

Choose an available translation of this Hadeeth

01

Hadeeth text

ਅਬੂ ਹੁਰੈਰਹ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਨਬੀ ਕਰੀਮ ਸੱਲੱਲਾਹੁ ਅਲੈਹਿ ਵੱਸੱਲਮ ਨੇ ਫਰਮਾਇਆ: “ਇੱਕ ਵਿਅਕਤੀ ਰਸਤੇ ‘ਤੇ ਚੱਲ ਰਿਹਾ ਸੀ ਅਤੇ ਉਸਨੇ ਰਸਤੇ ‘ਤੇ ਇੱਕ ਕੰਟਿਆਂ ਵਾਲੀ ਟਾਹਣੀ ਵੇਖੀ, ਤਾਂ ਉਸਨੇ ਉਸਨੂੰ ਰਸਤੇ ਤੋਂ ਹਟਾ ਦਿੱਤਾ। ਅੱਲਾਹ ਨੇ ਉਸਦਾ ਸ਼ੁਕਰ ਅਦਾ ਕੀਤਾ ਅਤੇ ਉਸਦਾ ਗੁਨਾਹ ਮਾਫ਼ ਕਰ ਦਿੱਤਾ।”
02

Explanation

“ਇੱਕ ਵਿਅਕਤੀ ਰਸਤੇ ‘ਤੇ ਚੱਲ ਰਿਹਾ ਸੀ ਅਤੇ ਉਸਨੇ ਰਸਤੇ ‘ਤੇ ਇੱਕ ਕੰਟਿਆਂ ਵਾਲੀ ਟਾਹਣੀ ਵੇਖੀ, ਤਾਂ ਉਸਨੇ ਉਸਨੂੰ ਰਸਤੇ ਤੋਂ ਹਟਾ ਦਿੱਤਾ। ਅੱਲਾਹ ਨੇ ਉਸਦਾ ਸ਼ੁਕਰ ਅਦਾ ਕੀਤਾ ਅਤੇ ਉਸਦਾ ਗੁਨਾਹ ਮਾਫ਼ ਕਰ ਦਿੱਤਾ।”
03

Benefits

ਰਸਤੇ ਤੋਂ ਨੁਕਸਾਨ ਹਟਾਉਣ ਦੀ ਫ਼ਜ਼ੀਲਤ ਅਤੇ ਇਹ ਕਿ ਇਹ ਅੱਲਾਹ ਦੀ ਮਾਫ਼ੀ ਦਾ ਸਬਬ ਬਣਦੀ ਹੈ।
ਛੋਟੇ ਚੰਗੇ ਕੰਮਾਂ ਨੂੰ ਨੰਮੀਨਾ ਨਾ ਸਮਝਣਾ।
ਇਸਲਾਮ ਸਾਫ਼-ਸਫਾਈ, ਵਾਤਾਵਰਨ ਦੀ ਰੱਖਿਆ ਅਤੇ ਜਨਤਕ ਸੁਰੱਖਿਆ ਦਾ ਧਰਮ ਹੈ।

Attribution

[متفق عليه]

Categories

Share

Share hadeeth

Sharing options · 0 Total shares

Share

← Back to encyclopedia
Shopping Basket

Loading...