ਜਦੋਂ ਆਦਮੀ ਆਪਣੇ ਘਰ ਵਿੱਚ ਦਾਖ਼ਲ ਹੁੰਦਾ ਹੈ ਅਤੇ ਦਾਖ਼ਲ ਹੋਣ ਵੇਲੇ ਤੇ ਖਾਣਾ ਖਾਣ ਵੇਲੇ ਅੱਲਾਹ ਦਾ ਨਾਂ ਲੈਂਦਾ ਹੈ, ਤਾਂ ਸ਼ੈਤਾਨ ਆਪਣੇ ਸਾਥੀਆਂ ਨੂੰ ਕਹਿੰਦਾ ਹੈ: ਤੁਹਾਡੇ ਲਈ ਇੱਥੇ ਨਾ ਤਾਂ ਰਾਤ ਗੁਜ਼ਾਰਨ ਦੀ ਥਾਂ ਹੈ ਅਤੇ ਨਾ ਹੀ ਰਾਤ ਦੇ ਖਾਣੇ ਦਾ ਪ੍ਰਬੰਧ
ਜਾਬਿਰ ਬਿਨ ਅਬਦੁੱਲਾਹ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਅੱਲਾਹ ਦੇ ਨਬੀ ﷺ ਨੂੰ ਕਹਿੰਦੇ ਹੋਏ ਸੁਣਿਆ: "ਜਦੋਂ ਆਦਮੀ ਆਪਣੇ ਘਰ ਵਿੱਚ ਦਾਖ਼ਲ ਹੁੰਦਾ ਹੈ ਅਤੇ ਦਾਖ਼ਲ ਹੋਣ ਵੇਲੇ ਤੇ ਖਾਣਾ ਖਾਣ ਵੇਲੇ ਅੱਲਾਹ ਦਾ ਨਾਂ ਲੈਂਦਾ ਹੈ, ਤਾਂ ਸ਼ੈਤਾਨ ਆਪਣੇ ਸਾਥੀਆਂ ਨੂੰ ਕਹਿੰਦਾ ਹੈ: ਤੁਹਾਡੇ ਲਈ ਇੱਥੇ ਨਾ ਤਾਂ ਰਾਤ ਗੁਜ਼ਾਰ…
Read hadeeth
8Views
0Cards
0Shares

