ਰੱਬ ਬੰਦੇ ਦੇ ਸਭ ਤੋਂ ਵੱਧ ਨੇੜੇ ਰਾਤ ਦੇ ਆਖ਼ਰੀ ਹਿੱਸੇ ਵਿੱਚ ਹੁੰਦਾ ਹੈ।
ਅਬੁ-ਉਮਾਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਨੂੰ ਅਮਰ ਬਿਨ ਅਬਸ (ਰਜ਼ੀਅੱਲਾਹੁ ਅਨਹੁ) ਨੇ ਦੱਸਿਆ ਕਿ ਉਨ੍ਹਾਂ ਨੇ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ: "ਰੱਬ ਬੰਦੇ ਦੇ ਸਭ ਤੋਂ ਵੱਧ ਨੇੜੇ ਰਾਤ ਦੇ ਆਖ਼ਰੀ ਹਿੱਸੇ ਵਿੱਚ ਹੁੰਦਾ ਹੈ। ਇਸ ਲਈ, ਜੇਕਰ ਤੁਸੀਂ ਉਸ ਵੇਲੇ ਅੱਲਾਹ ਤਆਲਾ ਨੂੰ ਯਾਦ ਕਰਨ ਵ…

