ਜਦੋਂ ਇਨਸਾਨ ਮਰ ਜਾਂਦਾ ਹੈ, ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਰੁਕ ਜਾਂਦਾ ਹੈ, ਸਿਵਾਏ ਤਿੰਨ ਪ੍ਰਕਾਰ ਦੇ ਅਮਲ (ਦਾ ਸਵਾਬ) ਜਾਰੀ ਰਹਿੰਦਾ ਹੈ: ਸਦਕਾ ਜਾਰੀਆ (ਲਗਾਤਾਰ ਚੱਲਣ ਵਾਲਾ ਦਾਨ), ਜਾਂ ਅਜਿਹਾ ਇਲਮ ਜਿਸ ਤੋਂ ਲੋਕਾਂ ਨੂੰ ਫ਼ਾਇਦਾ ਹੁੰਦਾ ਰਹੇ, ਜਾਂ ਨੇਕ ਔਲਾਦ ਜੋ ਉਸ ਲਈ ਦੁਆ ਕਰੇ।
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਦੋਂ ਇਨਸਾਨ ਮਰ ਜਾਂਦਾ ਹੈ, ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਰੁਕ ਜਾਂਦਾ ਹੈ, ਸਿਵਾਏ ਤਿੰਨ ਪ੍ਰਕਾਰ ਦੇ ਅਮਲ (ਦਾ ਸਵਾਬ) ਜਾਰੀ ਰਹਿੰਦਾ ਹੈ: ਸਦਕਾ ਜਾਰੀਆ (ਲਗਾਤਾਰ ਚੱਲਣ ਵਾਲਾ ਦਾਨ), ਜਾਂ ਅਜਿਹਾ ਇਲਮ ਜਿਸ ਤੋਂ ਲੋਕਾਂ ਨੂੰ ਫ਼ਾਇਦਾ ਹੁੰਦ…
Read hadeeth
6Views
0Cards
0Shares

