ਜਦੋਂ ਰਮਜ਼ਾਨ ਆਵੇ, ਤਾਂ ਉਮਰਾ ਕਰ ਲੈਣਾ। ਕਿਉਂਕਿ ਰਮਜ਼ਾਨ ਵਿੱਚ ਕੀਤਾ ਗਿਆ ਉਮਰਾ ਹੱਜ ਦੇ ਬਰਾਬਰ ਹੁੰਦਾ ਹੈ।
ਅਬਦੁੱਲਾਹ ਇਬਨ ਅੱਬਾਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਰਸੂਲ ﷺ ਨੇ ਇੱਕ ਅਨਸਾਰੀ ਔਰਤ ਤੋਂ, (ਹਦੀਸ ਦੇ ਰਵੀ ਕਹਿੰਦੇ ਹਨ) ਜਿਸ ਦਾ ਨਾਂ ਅਬਦੁੱਲਾਹ ਇਬਨ ਅੱਬਾਸ (ਰ.) ਨੇ ਦੱਸਿਆ ਸੀ, ਲੇਕਿਨ ਮੈਂ ਭੁੱਲ ਗਿਆ, ਪੁੱਛਿਆ: "ਤੈਨੂੰ ਸਾਡੇ ਨਾਲ ਹੱਜ ਕਰਨ ਤੋਂ ਕਿਸ ਚੀਜ਼ ਨੇ ਰੋਕ ਦਿੱਤਾ?" ਉਸ ਨੇ ਜਵਾਬ ਦ…

