ਕਿਆਮਤ ਉਸ ਸਮੇਂ ਤੱਕ ਨਹੀਂ ਆਵੇਗੀ, ਜਦੋਂ ਤੱਕ ਸੂਰਜ ਆਪਣੇ ਡੁੱਬਣ ਦੇ ਸਥਾਨ ਤੋਂ ਨਾ ਨਿੱਕਲੇ (ਚੜ੍ਹੇ)। ਜਦੋਂ ਸੂਰਜ ਆਪਣੇ ਡੁੱਬਣ ਦੇ ਸਥਾਨ ਤੋਂ ਨਿੱਕਲੇਗਾ ਅਤੇ ਲੋਕ ਉਸਨੂੰ ਵੇਖ ਲੈਣਗੇ, ਤਾਂ ਸਭ ਲੋਕ ਈਮਾਨ ਲੈ ਆਉਣਗੇ
ਅਬੁ-ਹਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਕਿਆਮਤ ਉਸ ਸਮੇਂ ਤੱਕ ਨਹੀਂ ਆਵੇਗੀ, ਜਦੋਂ ਤੱਕ ਸੂਰਜ ਆਪਣੇ ਡੁੱਬਣ ਦੇ ਸਥਾਨ ਤੋਂ ਨਾ ਨਿੱਕਲੇ (ਚੜ੍ਹੇ)। ਜਦੋਂ ਸੂਰਜ ਆਪਣੇ ਡੁੱਬਣ ਦੇ ਸਥਾਨ ਤੋਂ ਨਿੱਕਲੇਗਾ ਅਤੇ ਲੋਕ ਉਸਨੂੰ ਵੇਖ ਲੈਣਗੇ, ਤਾਂ ਸਭ ਲੋਕ ਈਮਾਨ ਲੈ ਆਉਣਗੇ। ਲੇਕਿਨ ਇਹ ਉਹ ਸਮਾਂ ਹੋਵੇਗ…

