ਮੈਨੂੰ ਕੋਈ ਅਜਿਹਾ ਅਮਲ ਦੱਸੋ ਕਿ ਜਿਸਨੂੰ ਕਰਨ ਨਾਲ ਮੈਂ ਜੰਨਤ ਵਿੱਚ ਦਾਖਲ ਹੋ ਜਾਵਾਂ। ਆਪ ﷺ ਨੇ ਫਰਮਾਇਆ: “ਅੱਲਾਹ ਦੀ ਇਬਾਦਤ ਕਰੋ, ਉਸ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਬਣਾਓ, ਫਰਜ਼ ਨਮਾਜ਼ ਕਾਇਮ ਕਰੋ, ਫਰਜ਼ ਜ਼ਕਾਤ ਅਦਾ ਕਰੋ, ਅਤੇ ਰਮਜ਼ਾਨ ਦੇ ਰੋਜ਼ੇ ਰੱਖੋ।”
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ: ਇੱਕ ਦਿਹਾਤੀ ਨਬੀ ﷺ ਕੋਲ ਹਾਜ਼ਰ ਹੋਇਆ ਅਤੇ ਆਖਿਆ ਕਿ ਹੇ ਅੱਲਾਹ ਦੇ ਰਸੂਲ! ਮੈਨੂੰ ਕੋਈ ਅਜਿਹਾ ਅਮਲ ਦੱਸੋ ਕਿ ਜਿਸਨੂੰ ਕਰਨ ਨਾਲ ਮੈਂ ਜੰਨਤ ਵਿੱਚ ਦਾਖਲ ਹੋ ਜਾਵਾਂ। ਆਪ ﷺ ਨੇ ਫਰਮਾਇਆ: “ਅੱਲਾਹ ਦੀ ਇਬਾਦਤ ਕਰੋ, ਉਸ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਬਣਾਓ, ਫਰਜ਼ ਨਮਾਜ਼ ਕਾਇਮ ਕਰੋ, ਫ…

