ਚੰਗੇ ਅਤੇ ਮਾੜੇ ਸਾਥੀ ਦੀ ਉਦਾਹਰਣ ਕਸਤੂਰੀ ਵੇਚਣ ਵਾਲੇ ਅਤੇ ਭੱਠੀ ਫੂਕਣ ਵਾਲੇ ਦੀ ਹੈ।
ਅਬੁ ਮੂਸਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: «ਚੰਗੇ ਅਤੇ ਮਾੜੇ ਸਾਥੀ ਦੀ ਉਦਾਹਰਣ ਕਸਤੂਰੀ ਵੇਚਣ ਵਾਲੇ ਅਤੇ ਭੱਠੀ ਫੂਕਣ ਵਾਲੇ ਦੀ ਹੈ। ਕਸਤੂਰੀ ਵੇਚਣ ਵਾਲਾ ਜਾਂ ਤਾਂ ਤੈਨੂੰ ਖੁਸ਼ਬੂ ਤੋਹਫ਼ੇ ਵਿੱਚ ਦੇਵੇਗਾ ਜਾਂ ਤੂੰ ਉਸ ਕੋਲੋਂ ਖਰੀਦੇਗਾ ਜਾਂ (ਘੱਟੋ-ਘੱਟ) ਤੈਨੂੰ ਉਸ ਦੀ ਸੋਹਣੀ ਸੁਗੰਧ ਹੀ ਮਿਲੇਗ…

