ਅੱਲਾਹ ਦੇ ਰਸੂਲ ﷺ ਜਦੋਂ ਨਮਾਜ਼ ਸ਼ੁਰੂ ਕਰਦੇ ਤਾਂ ਆਪਣੇ ਦੋਵੇਂ ਹੱਥਾਂ ਨੂੰ ਆਪਣੇ ਮੋਢਿਆਂ ਤੱਕ ਚੁੱਕਦੇ
ਅਬਦੁੱਲਾਹ ਇਬਨ ਉਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ: ਅੱਲਾਹ ਦੇ ਰਸੂਲ ﷺ ਜਦੋਂ ਨਮਾਜ਼ ਸ਼ੁਰੂ ਕਰਦੇ ਤਾਂ ਆਪਣੇ ਦੋਵੇਂ ਹੱਥਾਂ ਨੂੰ ਆਪਣੇ ਮੋਢਿਆਂ ਤੱਕ ਚੁੱਕਦੇ, ਜਦੋਂ ਰੁਕੂ ਲਈ ਤਕਬੀਰ ਕਹਿੰਦੇ (ਤਦ ਵੀ ਦੋਵੇਂ ਹੱਥਾਂ ਨੂੰ ਚੁੱਕਦੇ) ਅਤੇ ਜਦੋਂ ਰੁਕੂ ਤੋਂ ਸਿਰ ਚੁੱਕਦੇ ਤਦ ਵੀ ਇਸੇ ਤਰੀਕੇ ਨਾਲ ਆਪਣੇ ਦੋਵੇਂ ਹੱਥ ਚੁੱਕਦੇ…

