ਹੇ ਅੱਲਾਹ! ਮੈਂ ਤੇਰੀ ਪਨਾਹ ਮੰਗਦਾ ਹਾਂ ਕਬਰ ਦੇ ਅਜ਼ਾਬ ਤੋਂ, ਜਹੰਨਮ ਦੇ ਅਜ਼ਾਬ ਤੋਂ, ਜ਼ਿੰਦਗੀ ਤੇ ਮੌਤ ਦੀ ਆਜ਼ਮਾਇਸ਼ ਤੋਂ, ਅਤੇ ਮਸੀਹ ਦੱਜਾਲ ਦੇ ਫ਼ਿਤਨੇ ਤੋਂ
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਰਸੂਲ ﷺ ਇਹ ਦੁਆ ਕਰਿਆ ਕਰਦੇ ਸਨ: "ਹੇ ਅੱਲਾਹ! ਮੈਂ ਤੇਰੀ ਪਨਾਹ ਮੰਗਦਾ ਹਾਂ ਕਬਰ ਦੇ ਅਜ਼ਾਬ ਤੋਂ, ਜਹੰਨਮ ਦੇ ਅਜ਼ਾਬ ਤੋਂ, ਜ਼ਿੰਦਗੀ ਤੇ ਮੌਤ ਦੀ ਆਜ਼ਮਾਇਸ਼ ਤੋਂ, ਅਤੇ ਮਸੀਹ ਦੱਜਾਲ ਦੇ ਫ਼ਿਤਨੇ ਤੋਂ।" ਜਦੋਂ ਕਿ ਸਹੀ ਮੁਸਲਿਮ ਦੀ ਰਿਵਾਇਤ ਵਿੱਚ ਆਇਆ ਹੈ:…

